ਦਿਓਰ ਨੇ ਭਰਜਾਈ ਨਾਲ ਕੀਤੀ ਬੁਰੀ ਤਰਾਂ ਕੁ ਟ ਮਾ ਰ ਹੋਈ ਵੀਡੀਓ ਵਾਇਰਲ

By news pb Jan 9, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕੇ ਅਜਿਹੀ ਕੀ ਇੱਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਨ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ-ਕੱਲ੍ਹ ਲੋਕਾਂ ਦੇ ਵਿਚ ਰਿਸ਼ਤੇ-ਨਾਤੇ ਬਿਲਕੁਲ ਹੀ ਖ਼ਤਮ ਹੁੰਦੇ ਜਾ ਰਹੇ ਹਨ ਜਿੱਥੇ ਕਿ ਲੋਕਾਂ ਦਾ ਆਪਸੀ ਪਿਆਰ ਬਿਲਕੁਲ ਹੀ ਖ਼ਤਮ ਹੋ ਚੁੱਕਾ ਹੈ ਉਥੇ ਹੀ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਹਮਣੇ ਆ ਹੀ ਜਾਂਦੀ ਹੈ ਇਸੇ ਤਰ੍ਹਾਂ ਹੀ ਇੱਕ ਵੀਡੀਓ ਸਾਡੇ ਸਾਹਮਣੇ ਆਈ ਹੈ ਆਪਣੇ ਸਹੁਰੇ ਪਰਿਵਾਰ ਉਪਰ ਵੱਡੇ ਆਰੋਪ ਲਗਾਏ ਹਨ ਕਿ ਉਸ ਦਾ ਸਾਰਾ ਪਰਿਵਾਰ ਉਸਨੂੰ ਅਤੇ

ਉਸਦੇ ਪਤੀ ਨੂੰ ਕਾਫੀ ਜ਼ਿਆਦਾ ਤੰਗ-ਪ੍ਰੇਸ਼ਾਨ ਕਰਦਾ ਹੈ ਜਿੱਥੇ ਕਿ ਉਹ ਅਕਸਰ ਹੀ ਉਹਨਾਂ ਨੂੰ ਗਾਲੀ-ਗਲੋਚ ਕਰਦੇ ਰਹਿੰਦੇ ਸਨ ਅਤੇ ਉੱਥੇ ਹੀ ਇਕ ਦਿਨ ਜਦੋਂ ਉਹ ਗੁਰਦਵਾਰੇ ਜਾਣ ਲਈ ਤਿਆਰ ਹੋ ਰਹੇ ਸਨ ਤਾਂ ਉਸ ਦੇ ਸਹੁਰੇ ਪਰਿਵਾਰ ਦੇ ਵੱਲੋਂ ਉਨ੍ਹਾਂ ਦੇ ਨਾਲ ਕੁੱ ਟ ਮਾ ਰ ਕੀਤੀ ਗਈ ਜਿੱਥੇ ਕਿ ਉਸਦੇ ਪਤੀ ਦੇ ਨਾਲ ਵੀ ਉਨ੍ਹਾਂ ਨੇ ਬੇਰਹਿਮੀ ਨਾਲ ਕੁੱ ਟ ਮਾ ਰ ਕੀਤੀ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਔਰਤ ਨੇ ਆਪਣੇ ਸਹੁਰੇ ਪਰਿਵਾਰ ਉੱਪਰ ਵੱਡੇ ਆਰੋਪ ਲਗਾਏ ਹਨ ਕੀ ਉਹ ਅਕਸਰ ਹੀ ਲੜਾਈ-ਝਗੜੇ ਕਰਦੇ ਰਹਿੰਦੇ ਸਨ ਜਿੱਥੇ ਕੇ ਉਹਨਾਂ ਨੂੰ ਗੁਰਦੁਆਰੇ ਜਾਣੋ ਰੋਕਦੇ ਹਨ ਅਤੇ ਹੋਰ ਵੀ ਨਿੱਕੀ ਨਿੱਕੀ ਗੱਲ ਨੂੰ ਲੈ ਕੇ ਉਹ ਉਨ੍ਹਾਂ ਦੇ

ਨਾਲ ਲੜਾਈ ਝਗੜਾ ਕਰਦੇ ਰਹਿੰਦੇ ਹਨ ਜਿੱਥੇ ਕੇ ਬਾਗ ਵਿਚ ਉਸਦੇ ਦਿਓਰ ਨੇ ਉਸਦੇ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਵੀ ਕੀਤੀ ਅਤੇ ਉਥੇ ਹੀ ਉਸ ਦੀ ਸੱਸ ਨੇ ਉਸ ਨੂੰ ਵਾਲ ਤੋਂ ਫੜ ਕੇ ਕੁੱਟਿਆ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਹੈ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਲੜਕੀ ਨੇ ਆਖਿਆ ਹੈ ਕਿ ਉਸ ਨੂੰ ਇਨਸਾਫ ਚਾਹੀਦਾ ਹੈ ਅਤੇ ਉਥੇ ਹੀ ਸਹੁਰੇ ਪਰਿਵਾਰ ਦੇ ਉਪਰ ਹੀ ਕਾਰਵਾਈ ਹੋਣੀ ਚਾਹੀਦੀ ਹੈ ਜਿਸ ਸੀ ਕਿ ਉਹ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹਨ ਇਸ ਤਰ੍ਹਾਂ ਹੀ ਉਨ੍ਹਾਂ ਨੇ ਸਹੁਰੇ ਪਰਿਵਾਰ ਉੱਤੇ ਵੱਡੇ ਇਲਜ਼ਾਮ ਲਗਾਏ ਹਨ ਜਿੱਥੇ ਕੇ ਉਹਨਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *