ਭਾਈ ਅੰਮ੍ਰਿਤਪਾਲ ਸਿੰਘ ਦੇ ਇਸ ਬੱਚੇ ਨਾਲ ਵੀਡੀਓ ਹੋਈ ਵਾਇਰਲ

By news pb Dec 20, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਜਿਹੜੇ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਸਿੱਖੀ ਦੇ ਨਾਲ ਹੀ ਜੋੜ ਰਹੇ ਹਨ ਓਥੇ ਹੀ ਭਾਈ ਅੰਮ੍ਰਿਤਪਾਲ ਦੇ ਵੱਲੋਂ ਆਏ ਦਿਨ ਸਿੱਖੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ

ਜਿੱਥੇ ਕਿ ਉਨ੍ਹਾਂ ਨੇ ਬਹੁਤ ਸਾਰੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਬਚਾਇਆ ਹੈ ਇਸ ਤਰ੍ਹਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਕਾਫੀ ਜ਼ਿਆਦਾ ਨੌਜਵਾਨ ਜੁੜੇ ਹਨ ਜਿਹੜੇ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਕਹਿਣ ਤੇ ਆਪਣੀ ਜਾਣ ਦੇਣ ਨੂੰ ਤਿਆਰ ਹਨ ਭਾਈ ਅੰਮ੍ਰਿਤਪਾਲ ਸਿੰਘ ਜਿਹੜੇ ਕਿ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਜੀ ਵੱਲੋਂ ਆਖਿਆ ਜਾ ਰਿਹਾ ਹੈ ਕਿ ਸਾਨੂੰ ਸਿੱਖਾਂ ਨੂੰ ਇੱਕ ਹੋਣ ਦੀ ਲੋੜ ਹੈ ਤਾਂ ਜੋ ਅਸੀਂ ਆਪਣਾ ਆਜ਼ਾਦ ਦੇਸ ਬਣਾ ਸਕੀਏ ਏਸ ਤਰ੍ਹਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਦੀ

ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿੱਥੇ ਕਿ ਇੱਕ ਛੋਟਾ ਜਿਹਾ ਬੱਚਾ ਭਾਈ ਅੰਮ੍ਰਿਤਪਾਲ ਸਿੰਘ ਦੀ ਕ੍ਰਿਪਾਨ ਨੂੰ ਫੜ ਲੈਂਦਾ ਹੈ ਇਸੇ ਤਰਾਹੀ ਉਹ ਛੋਟਾ ਬੱਚਾ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਪਿਆਰ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਥੇ ਕੇ ਉਨ੍ਹਾਂ ਦੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਛੋਟੇ ਬੱਚੇ ਵੀ ਕਾਫ਼ੀ ਜ਼ਿਆਦਾ ਪਿਆਰ ਕਰਦੇ ਹਨ ਜਿੱਥੇ ਕਿ ਲੋਕਾਂ ਦੀ ਵੱਲੋਂ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ

ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਉਸ ਬੱਚੇ ਦੇ ਨਾਲ ਲਾਡ-ਪਿਆਰ ਕਰ ਰਹੇ ਹਨ ਇਸ ਤਰ੍ਹਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਉਹ ਬੱਚਾ ਵੀ ਕਾਫ਼ੀ ਜ਼ਿਆਦਾ ਪਿਆਰ ਜਤਾ ਰਿਹਾ ਹੈ ਜਿੱਥੇ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਇਹ ਵੀਡੀਓ ਨੂੰ ਦੇਖ ਹਰ ਕੋਈ ਉਸ ਨੂੰ ਸ਼ੇਅਰ ਕਰ ਰਿਹਾ ਹੈ ਜਿੱਥੇ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਕ੍ਰਿਪਾਨ ਨੂੰ ਫੜ ਕੇ ਉਹ ਬੱਚਾ ਦੇਖਦਾ ਹੈ ਲੋਕਾਂ ਦੁਆਰਾ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕੀਤਾ ਜਾ ਰਿਹਾ ਹੈ

ਇਸ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਜਿਹੜੇ ਕਿ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ ਉਥੇ ਹੀ ਉਨ੍ਹਾਂ ਦੇ ਵੱਲੋਂ ਨੌਜਵਾਨਾਂ ਦੀ ਜ਼ਿੰਦਗੀ ਨੂੰ ਬਚਾਉਣ ਲਈ ਉਹ ਨਸ਼ਿਆਂ ਨੂੰ ਖਤਮ ਕਰ ਰਹੇ ਹਨ ਅਤੇ ਨੌਜਵਾਨਾਂ ਨੂੰ ਸਿੱਖੀ ਦੇ ਨਾਲ ਜੋੜ ਰਹੇ ਹਨ ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਦੇ ਕਹਿਣ ਤੇ ਬਹੁਤ ਸਾਰੇ ਨੌਜਵਾਨਾਂ ਨੇ ਅੰਮ੍ਰਿਤ ਛਕਿਆ ਹੈ ਸਿੱਖੀ ਸਰੂਪ ਧਾਰਨ ਕਰ ਚੁੱਕੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *