ਬਾਥਰੂਮ ਦਾ ਬਹਾਨਾ ਲਗਾ ਕੇ ਹਸਪਤਾਲ ਦੇ ਵਿੱਚੋਂ ਕੈਦੀ ਹੋਇਆ ਫਰਾਰ

By news Nov 12, 2022

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪੁਲੀਸ ਮੁਲਾਜ਼ਮਾਂ ਦੇ ਕੋਲੋਂ ਬਹੁਤ ਹੈ ਨੌਜਵਾਨ ਅਜਿਹੇ ਹੁੰਦੇ ਹਨ ਜੋ ਇਥੋਂ ਫਰਾਰ ਹੋ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਲੁਧਿਆਣਾ ਰਹੇ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਇੱਥੇ ਇਕ ਪੁਲੀਸ ਮੁਲਾਜ਼ਮ ਦੇ ਹੱਥੋਂ ਇਕ ਮੁਲਜ਼ਮ ਫ਼ਰਾਰ ਹੋ ਗਏ ਦੱਸਿਆ ਜਾ ਰਿਹਾ ਹੈ ਉਸ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਲਿਆਂਦਾ ਗਿਆ ਸੀ ਜਿਥੇ ਕਿ ਬਾਥਰੂਮ ਦਾ ਬਹਾਨਾ ਬਣਾ ਕੇ ਉਹ ਇੱਥੋਂ ਪੁਲਿਸ ਮੁਲਾਜ਼ਮਾਂ ਦੇ ਹੱਥੋਂ ਫ਼ਰਾਰ ਹੋ

ਜਾਂਦਾ ਹੈ ਜਿਸ ਤੋਂ ਬਾਅਦ ਉਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਉਹ ਭੱਜਦਾ ਹੋਇਆ ਨਜ਼ਰ ਆ ਰਿਹਾ ਹੈ ਜਸਤਵਾਲ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

By news

Related Post

Leave a Reply

Your email address will not be published. Required fields are marked *