Punjab ’ਚ Pitbull Dog ਦਾ ਕਹਿਰ || ਪਿੱਟਬੁੱਲ ਕੁੱਤੇ ਨੇ ਘੋੜੇ ਨੂੰ ਵੱਢਿਆ

By Bneews Dec 13, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਸੂਫੀਆ ਚੌਂਕ ਵਿੱਚ ਜਦੋਂ ਮਾਲਕ ਸੈਰ ਕਰ ਰਿਹਾ ਸੀ ਤਾਂ ਪਿੱਟਬੁਲ ਕੁੱਤਾ ਰੱਸੀ ਤੋੜ ਕੇ ਕਾਬੂ ਤੋਂ ਬਾਹਰ ਹੋ ਗਿਆ। ਉਸ ਨੇ ਚੌਂਕ ‘ਚ ਘੋੜੇ ‘ਤੇ ਹਮਲਾ ਕਰ ਦਿੱਤਾ। ਕੁੱਤੇ ਨੇ ਘੋੜੇ ਨੂੰ ਕਰੀਬ 10 ਮਿੰਟ ਤੱਕ ਆਪਣੇ ਜਬਾੜਿਆਂ ਵਿੱਚ ਫੜੀ ਰੱਖਿਆ। ਇਹ ਦੇਖ ਕੇ ਲੋਕ ਇਕੱਠੇ ਹੋ ਗਏ। ਕਾਫੀ ਮਿਹਨਤ ਤੋਂ ਬਾਅਦ ਲੋਕਾਂ ਨੇ ਘੋੜੇ ਨੂੰ ਆਜ਼ਾਦ ਕਰਵਾਇਆ। ਇਸ ਤੋਂ ਬਾਅਦ ਸੜਕ ‘ਤੇ ਪੈਦਲ ਜਾ ਰਹੀ ਔਰਤ ‘ਤੇ ਕੁੱਤੇ ਨੇ ਹਮਲਾ ਕਰ ਦਿੱਤਾ।ਚਸ਼ਮਦੀਦ ਨੇ ਦੱਸਿਆ ਕਿ ਉਹ ਆਪਣੇ ਬੌਸ ਦੇ ਦਫਤਰ ਦੇ ਬਾਹਰ ਮੌਜੂਦ ਸੀ। ਫਿਰ ਪਿੱਟਬੁਲ ਕੁੱਤਾ ਹਮਲਾਵਰ ਹੋ ਗਿਆ।

ਲੋਕਾਂ ਨੇ ਇਧਰ-ਉਧਰ ਭੱਜ ਕੇ ਆਪਣੀ ਜਾਨ ਬਚਾਈ। ਮੌਕੇ ‘ਤੇ ਮੌਜੂਦ ਰਾਮ ਦੁਲਾਰ ਨੇ ਦੱਸਿਆ ਕਿ ਇਹ ਕੁੱਤਾ ਪਿਛਲੇ 2 ਦਿਨਾਂ ਤੋਂ ਇਲਾਕੇ ‘ਚ ਘੁੰਮ ਰਿਹਾ ਸੀ।ਪੁਲਿਸ ਨੇ ਦੱਸਿਆ ਕਿ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਨਕਪੁਰੀ ਚੌਂਕੀ ਦੇ ਇੰਚਾਰਜ ਬਲੌਰ ਸਿੰਘ ਨੇ ਫੋਨ ’ਤੇ ਦੱਸਿਆ ਕਿ ਇਹ ਕੁੱਤਾ ਕਾਲੜਾ ਇੰਡਸਟਰੀ ਨਾਲ ਸਬੰਧਤ ਹੈ। ਘੋੜੇ ‘ਤੇ ਦੰਦਾਂ ਦੇ ਨਿਸ਼ਾਨ ਹਨ। ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *