Punjab ਦੇ ਨੌਜਵਾਨ ਦੀ America ‘ਚ Road Accident ‘ਚ ਮੌ ਤ, ਪੁੱਤ ਦੀ ਦੇਹ ਵਤਨ ਲਿਆਉਣ ਦੀ ਮੰਗ ਕਰ ਰਿਹਾ ਪਰਿਵਾਰ

By Bneews Sep 11, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵਿਧਾਨ ਸਭਾ ਹਲਕਾ ਦੀਨਾਨਗਰ ਦੇ ਥਾਣਾ ਪੁਰਾਣਾਸ਼ਾਲਾ ਅਧੀਨ ਆਉਦੇ ਪਿੰਡ ਬਹਾਦਰ ਦੇ ਜੰਮਪਲ ਜਗਜੋਤ ਸਿੰਘ (30) ਦੀ ਅਮਰੀਕਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਮੈਂ ਆਪਣੇ ਪੁੱਤਰ ਜਗਜੋਤ ਸਿੰਘ ਨੂੰ 2017 ਵਿਚ ਅਮਰੀਕਾ ਭੇਜਿਆ ਸੀ ਅਤੇ ਉਹ ਨਿਊਯਾਰਕ ਤੋਂ ਕੈਲੀਫੋਰਨੀਆ ਤੱਕ ਟਰੱਕ ਚਲਾਉਣ ਦਾ ਕੰਮਕਾਰ ਕਰਦਾ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਐੱਲ.ਏ ਸ਼ਹਿਰ ਵਿਚ 28 ਅਗਸਤ ਨੂੰ

ਇਕ ਸੜਕ ਹਾਦਸੇ ਦੌਰਾਨ ਕਾਫ਼ੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਐੱਲ.ਏ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਹੋਇਆ ਸੀ, ਪਰ 7 ਸਤੰਬਰ ਨੂੰ ਉਸਦੀ ਮੌਤ ਹੋ ਗਈ ਹੈ। ਜਿਸ ਦੀ ਸੂਚਨਾ ਸਾਡੇ ਉਥੇ ਰਹਿੰਦੇ ਰਿਸ਼ਤੇਦਾਰਾਂ ਵੱਲੋਂ ਦਿੱਤੀ ਗਈ ਹੈ ਪਰਿਵਾਰਕ ਮੈਂਬਰ ਅਨੁਸਾਰ ਜਗਜੋਤ ਸਿੰਘ ਆਪਣੇ ਪਿੱਛੇ 2 ਮੁੰਡੇ, ਪਤਨੀ ਸਮੇਤ ਮਾਪਿਆਂ ਨੂੰ ਛੱਡ ਗਿਆ ਹੈ। ਪਰਿਵਾਰਕ ਮੈਂਬਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *