Punjab ਪੁਲਿਸ ਵੱਲੋਂ ਗੈਂਗਸਟਰਾਂ ਦਾ ਐਨਕਾਊਂਟਰ

By Bneews Jan 22, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਜਲੰਧਰ (Jalandhar) ‘ਚ ਹੋਏ ਐਨਕਾਊਂਟਰ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਆਸ਼ੀਸ਼ ਵਾਸੀ ਬੁੱਲੇਵਾਲ ਅਤੇ ਨਿਤਿਨ ਵਾਸੀ ਜਲੰਧਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਗੈਂਗਸਟਰ ਬਿੰਨੀ ਗੁੱਜਰ ਦੇ ਕਰੀਬੀ ਵੀ ਦੱਸੇ ਜਾਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਦੋ ਟਾਰਗੇਟ ਕਿਲਿੰਗ ਕਰਨੀ ਸੀ, ਜਿਸ ਲਈ ਉਹ ਲਾਰੈਂਸ ਬਿਸ਼ਨੋਈ ਦੇ ਮੁੱਖ ਗੈਂਗਸਟਰ ਲੱਕੀ ਦੇ ਸੰਪਰਕ ਵਿੱਚ ਸਨ। ਲੱਕੀ ਅਮਰੀਕਾ ਬੈਠ ਕੇ ਗੈਂਗ ਚਲਾ ਰਿਹਾ ਹੈ।ਨਿਤਿਨ ਅਤੇ ਆਸ਼ੀਸ਼ ਖ਼ਿਲਾਫ਼ ਕਰੀਬ 9 ਅਪਰਾਧਿਕ ਮਾਮਲੇ ਦਰਜ ਹਨ। ਲੱਕੀ ਉਹੀ ਦੋਸ਼ੀ ਹੈ

ਜਿਸ ਨੇ ਸਿੱਧੂ ਮੂਸੇ ਵਾਲੇ ਦੇ ਦੋ ਕਾਤਲਾਂ ਨੂੰ ਹੁਸ਼ਿਆਰਪੁਰ ‘ਚ ਛੁਪਾਇਆ ਸੀ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਬਰਾਮਦ ਹੋਏ ਹਨ ਜੋ ਕਿ ਟਾਰਗੇਟ ਕਿਲਿੰਗ ਵਿੱਚ ਵਰਤੇ ਜਾਣੇ ਸਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਫੜਨ ਲਈ ਤੜਕੇ ਹੀ ਜਾਲ ਵਿਛਾ ਦਿੱਤਾ ਸੀ ਅਤੇ 9.30 ਵਜੇ ਜਦੋਂ ਮੁਲਜ਼ਮਾਂ ਨੇ ਪੁਲਿਸ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਈ-20 ਕਾਰ ਦੇ ਅੰਦਰੋਂ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ 9 ਗੋਲੀਆਂ ਚਲਾਈਆਂ ਗਈਆਂ ਪਰ ਜਲਦ ਹੀ ਹੋਰ ਸੱਚਾਈ ਸਾਹਮਣੇ ਆ ਸਕਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *