Punjabi University ਦੇ ਵਿਦਿਆਰਥੀਆਂ ਨੇ ਕਿਉਂ ਕੁੱਟਿਆ ਪੰਜਾਬੀ ਦਾ ਪ੍ਰੋਫ਼ੈਸਰ

By Bneews Sep 15, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬੀ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਦੀ ਮੌਤ ਤੋਂ ਬਾਅਦ ਵੀਰਵਾਰ ਨੂੰ ਕੈਂਪਸ ਵਿੱਚ ਹੰਗਾਮਾ ਹੋ ਗਿਆ। ਵਿਦਿਆਰਥੀਆਂ ਨੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਨੂੰ ਘੇਰ ਕੇ ਕੁੱਟਮਾਰ ਕੀਤੀ। ਪੀਯੂ ਕੈਂਪਸ ਦੇ ਗਾਰਡ ਵੀ ਮਾਹੌਲ ਨੂੰ ਕਾਬੂ ਨਹੀਂ ਕਰ ਸਕੇ। ਦੂਜੇ ਪਾਸੇ ਪੁਲਿਸ ਟੀਮ ਨੂੰ ਵੀ ਕੈਂਪਸ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ, ਜਿਸ ਕਾਰਨ ਦੇਰ ਸ਼ਾਮ ਤੱਕ ਮਾਹੌਲ ਸ਼ਾਂਤ ਨਹੀਂ ਹੋ ਸਕਿਆ। ਮ੍ਰਿਤਕ ਵਿਦਿਆਰਥਣ ਦੀ ਪਛਾਣ ਜਸ਼ਨਦੀਪ ਕੌਰ ਵਜੋਂ ਹੋਈ ਹੈ। ਉਹ ਬਠਿੰਡਾ ਦੀ ਰਹਿਣ ਵਾਲੀ ਸੀ। ਜਸ਼ਨਦੀਪ ਕੌਰ ਪੰਜਾਬੀ ਯੂਨੀਵਰਸਿਟੀ ‘ਚ ਪੰਜ ਸਾਲਾ ਏਕੀਕ੍ਰਿਤ ਭਾਸ਼ਾ ਦਾ ਕੋਰਸ ਕਰ ਰਹੀ ਸੀ। ਹੋਸਟਲ ‘ਚ ਰਹਿੰਦੀ ਜਸ਼ਨ ਨੂੰ ਬੁੱਧਵਾਰ ਨੂੰ ਉਸ ਦੇ ਪਰਿਵਾਰ ਵਾਲੇ ਉਸ ਦੀ ਹਾਲਤ ਵਿਗੜਨ ‘ਤੇ ਘਰ ਲੈ ਗਏ ਸੀ।

ਵਿਦਿਆਰਥੀਆਂ ਨੇ ਪ੍ਰੋਫੈਸਰ ਨੂੰ ਠਹਿਰਾਇਆ ਮੌਤ ਲਈ ਜ਼ਿੰਮੇਵਾਰ ਵਿਦਿਆਰਥਣ ਹਰਭਜਨ ਕੌਰ ਨੇ ਦੋਸ਼ ਲਾਇਆ ਕਿ ਜਸ਼ਨਦੀਪ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਇਸ ਦੇ ਬਾਵਜੂਦ ਪ੍ਰੋਫੈਸਰ ਨੇ ਵਿਦਿਆਰਥਣ ਜਸ਼ਨਦੀਪ ਨੂੰ ਤੰਗ ਪ੍ਰੇਸ਼ਾਨ ਕੀਤਾ। ਇਸ ਸਮੱਸਿਆ ਕਾਰਨ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਘਰ ਲੈ ਕੇ ਜਾਣ ਲਈ ਮਜਬੂਰ ਹੋ ਗਏ। ਜਿੱਥੇ ਜਸ਼ਨਦੀਪ ਦੀ ਮੌਤ ਹੋ ਗਈ। ਪ੍ਰੋਫ਼ੈਸਰ ਨੇ ਜਸ਼ਨਦੀਪ ਨੂੰ ਹੀ ਨਹੀਂ ਬਲਕਿ ਬਾਕੀ ਸਾਰੇ ਵਿਦਿਆਰਥੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਸੀ। ਇਸ ਕਾਰਨ ਸਾਰੇ ਵਿਦਿਆਰਥੀ ਇਕੱਠੇ ਹੋ ਕੇ ਪੀਯੂ ਤੋਂ ਪ੍ਰੋਫੈਸਰ ਨੂੰ ਹਟਾਉਣ ਅਤੇ ਪੁਲਿਸ ਕਾਰਵਾਈ ਦੀ ਮੰਗ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *