Rashmika Mandanna ਦੀ Deep ਫੇਕ ਵੀਡੀਓ ਬਣਾਉਣ ਵਾਲਾ ਗ੍ਰਿਫ਼ਤਾਰ

By Bneews Jan 21, 2024

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਦੱਖਣੀ ਭਾਰਤੀ ਅਭਿਨੇਤਰੀ ਰਸ਼ਮਿਕਾ ਮੰਡਾਨਾ ਦਾ ਡੀਪਫੇਕ ਵੀਡੀਓ ਬਣਾਉਣ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਡੀਪ ਫੇਕ ਬਣਾਉਣ ਦੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ

ਹੈ। ਸਪੈਸ਼ਲ ਸੈੱਲ ਨੇ ਪਹਿਲਾਂ ਬਿਹਾਰ ਦੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਸੀ। ਬਾਅਦ ਵਿੱਚ ਉਸਨੇ ਦੱਸਿਆ ਕਿ ਡੀਪਫੇਕ ਬਣਾਉਣ ਵਾਲਾ ਦੋਸ਼ੀ ਦੱਖਣੀ ਭਾਰਤ ਦਾ ਰਹਿਣ ਵਾਲਾ ਹੈ।ਦਿੱਲੀ ਪੁਲਸ ਨੇ ਇਸ ਮਾਮਲੇ ‘ਚ ਦੋਸ਼ੀ ਇਮਾਨੀ ਨਵੀਨ ਨੂੰ ਗ੍ਰਿਫਤਾਰ ਕੀਤਾ ਹੈ, ਜੋ ਆਂਧਰਾ ਪ੍ਰਦੇਸ਼ ਦੇ ਗੁੰਟੂਰ ਜ਼ਿਲੇ ਦੇ ਪਿੰਡ ਪਾਲਾਪਾਰੂ ਦੀ ਰਹਿਣ ਵਾਲੀ ਹੈ। ਉਸ ਦੀ ਉਮਰ 24 ਸਾਲ ਹੈ। ਉਸਨੇ ਹੀ ਮੰਧਾਨਾ ਦੀ ਡੀਪਫੇਕ ਵੀਡੀਓ ਬਣਾਈ ਅਤੇ ਇਸਨੂੰ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *