Roadways ਦੀ ਬੱਸ ਤੋਂ ਗਿਰੀ ASI ਦੀ ਘਰ ਵਾਲੀ, ਰੋਡਵੇਜ਼ ਦੇ ਕਰਮਚਾਰੀਆਂ ਨੇ ਕੁੱਟਿਆ ASI

By Bneews Nov 22, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਰੋਡਵੇਜ਼ ਦੇ ਕਡੰਕਰਾਂ ਵੱਲੋਂ ਲੇਡੀਜ਼ ਸਵਾਰੀਆਂ ਨਾਲ ਗਲਤ ਵਿਹਾਰ ਕਰਦਿਆਂ ਦੀਆਂ ਅਨੇਕਾਂ ਵੀਡੀਓ ਸਾਹਮਣੇ ਆ ਚੁੱਕੀਆਂ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਸ਼ਹਿਰ ਦੇ ਬੱਸ ਸਟੈਂਡ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਕਡੰਕਰ ਵੱਲੋਂ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਜਸਵੰਤ ਸਿੰਘ ਨੇ ਦੱਸਿਆ ਕੱਲ੍ਹ ਉਹ ਆਪਣੀ ਪਤਨੀ ਨੂੰ ਬੱਸ ਚੜਾਉਣ ਲਈ ਆਇਆ ਸੀ, ਜਿਸਨੇ ਜਲਾਲਾਬਾਦ ਜਾਣਾ ਸੀ ਤੇ

ਜਦੋਂ ਉਹ ਉਥੇ ਪਹੁੰਚੇ ਤਾਂ ਜਦ ਉਹ ਬੱਸ ਤੋਂ ਥੱਲੇ ਉਤਰਨ ਲੱਗੀ ਤਾਂ ਕਡੰਕਰ ਨੇ ਬੱਸ ਤੋਰ ਲਈ ਜਿਸ ਕਾਰਨ ਉਹ ਥੱਲੇ ਡਿੱਗ ਗਈ ਅਤੇ ਉਸਨੇ ਬੱਸ ਦੇ ਪਿਛਲੇ ਟਾਇਰ ਥੱਲੇ ਆ ਜਾਣਾ ਸੀ। ਜਦ ਉਹ ਘਰ ਵਾਪਿਸ ਆਈ ਤਾਂ ਉਸਨੇ ਘਰ ਆ ਕੇ ਦੱਸਿਆ ਜਦ ਦੂਸਰੇ ਦਿਨ ਉਹ ਕਡੰਕਰ ਨਾਲ ਗੱਲਬਾਤ ਕਰਨ ਲਈ ਬੱਸ ਸਟੈਂਡ ਪਹੁੰਚਿਆ ਤਾਂ ਪਹਿਲਾਂ ਉਸ ਨਾਲ ਗਾਲੀ ਗਲੋਚ ਕੀਤਾ ਗਿਆ ਅਤੇ ਬਾਅਦ ਵਿੱਚ ਉਸਦੀ ਕੁੱਟਮਾਰ ਕੀਤੀ ਗਈ। ਉਸਨੇ ਮੰਗ ਕੀਤੀ ਕਿ ਡਰਾਈਵਰ ਅਤੇ ਕਡੰਕਰ ਉੱਤੇ ਬਣਦੀ ਕਾਰਵਾਈ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *