ਕੈਨੇਡਾ ਤੋਂ ਹੁਣੇ ਹੁਣੇ ਆਈਆ ਇਹ ਤਾਜ਼ਾ ਖਬਰਾਂ

By news pb Dec 24, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਾਡੇ ਪੰਜਾਬੀ ਨੌਜਵਾਨ ਜਿਹੜੇ ਕਿ ਇਹ ਆਪਣੇ ਚੰਗੇ ਭਵਿਖ ਦੇ ਲਈ ਵਿਦੇਸ਼ਾਂ ਵਿੱਚ ਜਾਂਦੇ ਹਨ ਉੱਥੇ ਰਹਿ ਕੇ ਉਹ ਮਿਹਨਤ ਕਰਦੇ ਹਨ ਜਿਥੇ ਕੇ ਬਹੁਤ ਸਾਰੇ ਨੌਜਵਾਨ ਭਾਰੀ ਗਿਣਤੀ ਦੇ ਵਿਚ ਵਿਦੇਸ਼ਾਂ ਵਿਚ ਵਸੇ ਹੋਏ ਹਨ ਰਾਹੀਂ ਕਨੇਡਾ ਤੋਂ ਇੱਕ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਕੈਨੇਡਾ ਦੀ ਸਰਕਾਰ ਨੇ ਹੀ ਕੱਢੀ ਜਾਂਦੀ ਹੈ ਕਿ ਆਉਣ ਵਾਲੇ ਸਮੇਂ ਦੇ ਹਾਲਾਤ ਖਰਾਬ ਹੋ ਸਕਦੇ ਹਨ ਕਿਉਕਿ ਉਥੇ ਬਰਫੀਲਾ ਤੁਫਾਨ ਆ ਸਕਦਾ ਹੈ ਜਿੱਥੇ ਕਿ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲ ਦੀ ਗੱਲ ਆਖੀ ਗਈ ਹੈ ਉਥੇ ਹੀ ਆਵਾਜਾਈ

ਬਿਲਕੁਲ ਹੀ ਠੱਪ ਹੋ ਚੁੱਕੀ ਹੈ ਜਿੱਥੇ ਕਿ ਹੈ ਸੜਕਾਂ ਦੇ ਉਪਰ ਭਾਰੀ ਮਾਤਰਾ ਵਿੱਚ ਬਰਫ ਜੰਮ ਚੁੱਕੀ ਹੈ ਇਸ ਤਰ੍ਹਾਂ ਹੀ ਕੈਨੇਡਾ ਦੇ ਵਿੱਤ ਹਾਲਾਤ ਖਰਾਬ ਹੁੰਦੇ ਹੋਏ ਨਜ਼ਰ ਆ ਰਹੇ ਹਨ ਜੋ ਕਿ ਕਾਫੀ ਜ਼ਿਆਦਾ ਠੰਡ ਕਨੇਡਾ ਦੇ ਵਿਚ ਇਕ ਵਾਰ ਦੇਖਣ ਨੂੰ ਮਿਲੀ ਹੈ ਇਸੇ ਤਰਾਂ ਹੀ ਸਰਕਾਰ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਕਨੇਡਾ ਦੇ ਬਰਫੀਲਾ ਤੁਫਾਨ ਆ ਸਕਦਾ ਹੈ ਇਸੇ ਤਰਾਂ ਇੱਕ ਹੋਰ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਕੈਨੇਡਾ ਸਰਕਾਰ ਨੇ ਇਹ ਵੱਡਾ ਐਲਾਨ ਕੀਤਾ ਹੈ ਕਿ ਕੈਨੇਡਾ ਵਿਚੋਂ ਬਾਹਰੋਂ ਆ ਕੇ ਕੋਈ ਵੀ ਜ਼ਮੀਨ ਨਹੀਂ ਖਰੀਦ ਸਕਦਾ ਜਿੱਥੇ ਕੇ ਜਿਹੜਾ ਉਸ ਦਾ ਪਿਆਰ ਹੈ ਸਿਰਫ ਉਹ ਹੀ ਕੈਨੇਡਾ ਦੇ ਘਰ ਖਰੀਦ ਸਕਦਾ ਹੈ ਇਸੇ ਤਰਾਂ ਦਾ ਐਲਾਨ ਕਨੇਡਾ ਸਰਕਾਰ ਨੇ ਕੀਤਾ ਹੈ ਜਿੱਥੇ ਕਿ ਸਰਕਾਰ ਨੇ ਆਖਿਆ ਕਿ ਦੋ ਸਾਲਾਂ ਤੱਕ ਕੋਈ ਵੀ ਉੱਥੇ ਪ੍ਰਾਪਰਟੀ ਨਹੀਂ ਖਰੀਦ ਸਕਦਾ ਇਸ ਤਰਾਂ ਹੀ

ਕਨੇਡਾ ਸਰਕਾਰ ਦੇ ਵੱਲੋਂ ਇਹ ਵੱਡੀ ਗੱਲ ਆਖੀ ਗਈ ਹੈ ਜਿੱਥੇ ਕਿ ਹੁਣ ਜਿਹੜੇ ਪੀ ਆਰ ਨਹੀਂ ਹਨ ਉਹ ਓਥੇ ਪ੍ਰਾਪਰਟੀ ਨਹੀਂ ਖ਼ਰੀਦ ਸਕਦੇ ਇਸ ਤਰ੍ਹਾਂ ਹੀ ਕੈਨੇਡਾ ਸਰਕਾਰ ਦੇ ਵੱਲੋਂ ਲੰਮੇ ਸਮੇਂ ਐਲਾਨ ਕੀਤੇ ਜਾ ਰਹੇ ਹਨ ਜਿੱਥੇ ਕਿ ਨਵੀਆਂ ਤੋਂ ਨਵੀਆਂ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ ਉਥੇ ਹੀ ਇਕ ਹੋਰ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੈਨੇਡਾ ਸਰਕਾਰ ਨੇ ਕਾਨੂੰਨ ਨੂੰ ਹੋਰ ਸਖਤ ਕਰ ਦਿੱਤਾ ਹੈ ਜਿਥੇ ਕਿ ਕਨੇਡਾ ਦੇ ਵਿੱਚ ਲਗਾਤਾਰ ਘਟਨਾਵਾਂ ਵੱਧ ਰਹੀਆਂ ਹਨ ਉਨ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੈਨੇਡਾ ਸਰਕਾਰ ਨੇ ਕਾਨੂੰਨ ਵਿਵਸਥਾ ਹੋਰ ਸਖਤ ਹਦਾਇਤਾਂ ਦਿੱਤੀਆਂ ਹਨ ਕਿ ਵਧ ਰਹੀਆਂ ਘਟਨਾਵਾਂ ਤੇ ਕਾਬੂ ਪਾਇਆ ਜਾਵੇ ਉਥੇ ਹੀ ਜਿਹੜੇ ਵਾਰਦਾਤਾਂ ਕਰਦੇ ਹੋਏ ਫੜੇ ਜਾਂਦੇ ਹਨ ਉਨ੍ਹਾਂ ਦੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਕੈਨੇਡਾ ਸਰਕਾਰ ਦੇ ਵੱਲੋਂ ਵੱਡੇ ਤੋਂ ਵੱਡੇ ਐਲਾਨ ਕੀਤੇ ਗਏ ਹਨ ਇਸ ਤਰ੍ਹਾਂ ਹੀ ਅਸੀਂ ਤਾਜ਼ਾ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

By news pb

Related Post

Leave a Reply

Your email address will not be published. Required fields are marked *