Sania Mirza ਦਾ ਟੁੱਟਿਆ ਦਿਲ ਪਤੀ Shoaib Malik ਨੇ ਕਰਵਾਇਆ ਵਿਆਹ

By Bneews Jan 21, 2024

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਸਾਬਕਾ ਟੈਨਿਸ ਸਟਾਰ ਸਾਨੀਆ ਮਿਰਜ਼ਾ ਤੇ ਉਸ ਦੇ ਕ੍ਰਿਕਟਰ ਪਤੀ ਸ਼ੋਏਬ ਮਲਿਕ ਦੇ ਵਿਆਹ ’ਚ ਦਰਾਰ ਦੀਆਂ ਖ਼ਬਰਾਂ ਲੰਬੇ ਸਮੇਂ ਤੋਂ ਸੁਰਖੀਆਂ ‘ਚ ਹਨ। ਹਾਲ ਹੀ ‘ਚ ਖਬਰ ਆਈ ਸੀ ਕਿ ਦੋਵੇਂ ਵੱਖ ਹੋ ਗਏ। ਹੁਣ ਸ਼ੋਏਬ

ਮਲਿਕ ਨੇ ਤੀਜਾ ਨਿਕਾਹ ਕਰ ਲਿਆ ਹੈ।20 ਜਨਵਰੀ 2024 ਨੂੰ ਸ਼ੋਏਬ ਮਲਿਕ ਤੇ ਸਨਾ ਜਾਵੇਦ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਸ਼ੇਅਰ ਕਰਕੇ ਆਪਣੇ ਨਿਕਾਹ ਦਾ ਐਲਾਨ ਕੀਤਾ। ਤਸਵੀਰਾਂ ‘ਚ ਸ਼ੋਏਬ ਤੇ ਸਨਾ ਇਕ-ਦੂਜੇ ਦੇ ਪਿਆਰ ‘ਚ ਗੁਆਚੇ ਨਜ਼ਰ ਆ ਰਹੇ ਹਨ। ਤਸਵੀਰ ਦੇ ਨਾਲ ਸ਼ੋਏਬ ਨੇ ਕੈਪਸ਼ਨ ਵਿੱਚ ਲਿਖਿਆ, “ਅਲਹਾਮਦੁਲਿਲਾਹ। ਤੇ ਅਸੀਂ ਤੁਹਾਨੂੰ ਜੋੜਿਆਂ ਵਿੱਚ ਬਣਾਇਆ ਹੈ।”ਸਨਾ ਜਾਵੇਦ ਨੇ ਵੀ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਆਪਣਾ ਨਾਂ ਬਦਲਿਆ ਹੈ। ਉਨ੍ਹਾਂ ਨੇ ਆਪਣੇ ਨਾਂ ਦੇ ਅੱਗੇ ਸ਼ੋਏਬ ਮਲਿਕ ਦਾ ਸਰਨੇਮ ਜੋੜਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *