Sarpanch ਦੇ ਕਤਲ ਮਾਮਲੇ ‘ਚ ਵੱਡੀ ਖ਼ਬਰ! | ਪੂਰੇ ਮਾਮਲੇ ਦੀ CCTV ਤਸਵੀਰਾਂ ਆਈਆਂ ਸਾਹਮਣੇ

By Bneews Jan 8, 2024

 ਬੀਤੇ ਦਿਨੀਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਕਲਾਂ ਦੇ ਮੌਜੂਦਾ ਸਰਪੰਚ ਸੰਦੀਪ ਚੀਨਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਨੇ ਕਤਲ ਤੋਂ ਕੁਝ ਹੀ ਘੰਟਿਆਂ ਦਰਮਿਆਨ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਸਰ ਕਪਤਾਨ ਪੁਲਿਸ ਸੁਰੇਂਦਰ ਲਾਂਬਾ ਨੇ ਪ੍ਰੈਸ ਕਾਨਫਰੰਸ ਬੁਲਾਈ। ਇਸ ਦੌਰਾਨ ਜਾਣਕਾਰੀ ਦਿੱਤੀ ਕਿ ਕਤਲ ਵਿੱਚ ਨਾਮਜਦ ਵਿਅਕਤੀਆਂ ਖਿਲਾਫ ਕਾਰਵਾਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾ ਇੱਕ ਨੌਜਵਾਨ ਪੁਲਿਸ ਨੇ ਕਾਬੂ

ਕੀਤਾ ਹੈ ਜਿਸ ਨੇ ਕਤਲ ਨੂੰ ਅੰਜਾਮ ਦਿੱਤਾ। ਇਸ ਮੁਲਜ਼ਮ ਦਾ ਨਾਮ ਮਨੀਸ਼ ਹੈ ਜਿਸ ਵੱਲੋਂ ਬਾਕੀ ਮੁਲਜ਼ਮਾਂ ਦੀ ਪਹਿਚਾਣ ਵੀ ਕਰ ਲਈ ਗਈ ਹੈ। ਇਹਨਾਂ ਵਿੱਚ ਇੱਕ ਦਾ ਨਾਮ ਅਨੂਪ ਵੀ ਸਾਹਮਣੇ ਆਇਆ ਹੈ। ਪਰ ਅਜੇ ਮੁਖ ਮੁਲਜ਼ਮ ਫਰਾਰ ਨੇ ਜਿੰਨਾਂ ਦੀ ਭਾਲ ਜਾਰੀ ਹੈ।ਮਿਲੀ ਜਾਣਕਾਰੀ ਮੁਤਾਬਿਕ ਬੀਤੇ ਦਿਨ ਕਤਲ ਵਾਲੀ ਸਵੇਰ ਕਰੀਬ 10 ਵਜੇ ਸੰਦੀਪ ਚੀਨਾ ਆਪਣੀ ਦੁਕਾਨ ਉੱਤੇ ਗਏ ਸਨ। ਉਥੇ ਹੀ ਰਾਹ ਵਿੱਚ ਜਾਂਦੇ ਹੋਏ ਦੁਕਾਨ ‘ਤੇ 03 ਨੌਜਵਾਨ ਲੜਕੇ ਆਏ, ਜਿਨ੍ਹਾਂ ‘ਚ ਅਨੂਪ ਕੁਮਾਰ ਉਰਫ ਵਿੱਕੀ ਪੁੱਤਰ ਅਸ਼ਵਨੀ ਵੀ ਸ਼ਾਮਲ ਸੀ। ਜਿੰਨਾ ਵਿੱਚ 2

ਅਣਪਛਾਤੇ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਸਨ। ਜਿੱਥੇ ਅਨੂਪ ਕੁਮਾਰ ਉਰਫ ਵਿੱਕੀ ਨੇ ਸੰਦੀਪ ਕੁਮਾਰ ਨਾਲ ਹੱਥ ਮਿਲਾਇਆ ਅਤੇ ਫਿਰ ਅਚਾਨਕ ਹੀ ਪਿਸਤੌਲ ਨਾਲ ਫਾਇਰ ਕਰ ਦਿੱਤਾ, ਜੋ ਕਿ ਉਸਦੇ ਸੰਦੀਪ ਦੀ ਛਾਤੀ ਦੇ ਸੱਜੇ ਪਾਸੇ ਵੱਜਿਆ, ਉਥੇ ਮੌਕਾ ਦੇਖ ਕੇ ਉਕਤ ਦੋਸ਼ੀਆਂ ਵੱਲੋਂ ਪਿਸਤੌਲ ‘ਚੋਂ ਕੁੱਲ 03 ਰਾਊਂਡ ਫਾਇਰ ਕੀਤੇ ਗਏ। ਜਿਸ ਤੋਂ ਬਾਅਦ ਦੋਸ਼ੀ ਗਾਲ੍ਹਾਂ ਕੱਢਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਗੋਲੀ ਲੱਗਣ ‘ਤੇ ਜ਼ਖਮੀ ਹੋਏ ਸੰਦੀਪ ਨੂੰ ਸਥਾਨਕ ਲੋਕਾਂ ਵੱਲੋਂ ਤੁਰੰਤ ਬਾਅਦ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *