ਗੁਰਦਾਸਪੁਰ- ਵਿਦੇਸ਼ ਵਿੱਚ ਪੜਾਈ ਕਰਨ ਗਏ ਗੁਰਦਾਸਪੁਰ ਦੇ ਮਹੱਲਾ ਪ੍ਰੇਮ ਨਗਰ ਦੇ 25 ਸਾਲ ਦੇ ਨੌਜਵਾਨ ਇਕਰਮ ਸਿੰਘ ਦੀ ਕੰਮ ਦੌਰਾਨ ਹੋਈ ਮੌਤ ਪਰਿਵਾਰ ਦਾ ਰੋ – ਰੋ ਹੋਇਆ ਬੁਰਾ ਹਾਲ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਇਕ ਇਕਰਮਨ ਸਿੰਘ 2020 ਵਿੱਚ ਯੂਕੇ ਪੜ੍ਹਾਈ ਕਰਨ ਗਿਆ ਸੀ। ਉਨ੍ਹਾਂ ਦੱਸਿਆ ਕਿਹਾ ਕਿ 12 ਤਰੀਕ ਨੂੰ ਕੰਮ ਦੌਰਾਨ ਉਸ ਦੀ ਮੌਤ ਹੋ ਗਈ।
ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਅੰਬੈਸੀ ਵੱਲੋਂ ਸਾਨੂੰ 15 ਤਰੀਕ ਨੂੰ ਫੋਨ ਕੀਤਾ ਗਿਆ ਕਿ ਤੁਹਾਡੇ ਮੁੰਡੇ ਦੀ ਮੌਤ ਹੋ ਗਈ ਹੈ। ਉਹਨਾਂ ਨੇ ਕਿਹਾ ਕਿ ਸਾਨੂੰ ਜਾਣਕਾਰੀ ਦਿੱਤੀ ਗਈ ਕਿ ਕੰਮ ਦੌਰਾਨ ਉਸ ਦੀ ਦੀਵਾਰ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ ਹੈ ।ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਸਾਡੀ ਬੇਟੀ ਨਾਲ ਗੱਲ ਹੁੰਦੀ ਰਹਿੰਦੀ ਸੀ ਅਤੇ ਉਹ ਬਾਹਰ ਬਹੁਤ ਖੁਸ਼ ਸੀ। ਅਚਾਨਕ ਉਸ ਦੀ ਮੌਤ ਹੋਣ ਦੇ ਨਾਲ ਅਸੀਂ ਬਹੁਤ ਦੁਖੀ ਹਾਂ। ਉਹਨਾਂ ਨੇ ਕਿਹਾ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ