ਗੁਆਂਢੀ ਨੇ ਹੀ ਨੌਜਵਾਨ ਦੇ ਨਾਲ ਕੀਤਾ ਇਹ ਦਿਲ ਦਹਿਲਾਉਣ ਵਾਲਾ ਕਾਰਾ

By news pb Dec 25, 2022

ਮੋਗਾ ਦੇ ਪਿੰਡ ਮਸਤੀ ਭਰੇ ਵਿਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਜਿੱਥੇ ਕਿ ਇੱਕ ਗਵਾਂਡੀ ਦੇ ਵੱਲੋਂ ਹੀ ਆਪਣੇ ਗਵਾਂਢੀ ਦੇ ਨਾਲ ਅਜਿਹੇ ਕੰਮ ਕੀਤਾ ਗਿਆ ਕੀ ਤੁਸੀਂ ਕਦੇ ਆਪਣੇ ਗਵਾਂਢੀ ਤੇ ਵਿਸ਼ਵਾਸ਼ ਨਹੀਂ ਕਰੋਗੇ ਮੋਗਾ ਦੀ ਪੁਲਿਸ ਦੇ ਵੱਲੋਂ ਪੁੱਛਗਿਛ ਕਰਨ ਦੇ ਵਿਚ ਇਹ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਗੁਆਂਢੀ ਦੇ ਵੱਲੋਂ ਆਪਣੇ ਹੀ ਗੁਆਂਢੀ ਦਾ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿਸਾਨਾਂ ਦੇ ਅੰਦਰ ਸਹਿਮ ਦੇ ਨੌਜਵਾਨਾਂ ਵੱਲੋਂ ਆਪਣੇ ਗੁਆਂਢੀਆਂ ਦੇ ਘਰ

ਟੀਵੀ ਠੀਕ ਕਰਨ ਦੇ ਲਈ ਘਰ ਵਿੱਚ ਬੁਲਾਇਆ ਜਾਂਦਾ ਹੈ ਪਰ ਜਦੋਂ ਇਹ ਵੀ ਠੀਕ ਕਰਨ ਦੇ ਲਈ ਨੌਜਵਾਨ ਖੜ੍ਹਾ ਰਹਿੰਦਾ ਹੈ ਤਾਂ ਉਸ ਦੇ ਗਲ ਵਿੱਚ ਕੱਪੜਾ ਪਾ ਕੇ ਉਸ ਨੂੰ ਮੌ ਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਪੁਲਿਸ ਦੇ ਵੱਲੋਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਦੋਸ਼ੀ ਦੇ ਵੱਲੋਂ ਹੀ ਇਹ ਸਭ ਕੁਝ ਹੀ ਦੱਸਿਆ ਗਿਆ ਉਸ ਦਾ ਕਹਿਣਾ ਹੈ ਕਿ ਉਸ ਨੇ ਲਾਸ਼ ਨੂੰ ਫਰੀਦਕੋਟ ਵਾਲੀਆਂ ਨਹਿਰਾਂ ਵਿਚ ਸੁੱਟ ਦਿੱਤਾ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਉਹ ਆਪਣਾ ਚਾਰ ਸਾਲਾ ਨੌਜਵਾਨ ਜਤਿੰਦਰ ਸਿੰਘ ਨਹੀਂ ਸੀ

ਮਿਲ ਰਿਹਾ ਹੈ ਉਨ੍ਹਾਂ ਨੇ ਸੀਸੀਟੀਵੀ ਕੈਮਰੇ ਦੇਖ ਉਨ੍ਹਾਂ ਦੇ ਰੌਂਗਟੇ ਖੜੇ ਹੋ ਗਏ ਕਿਉਂਕਿ ਉਹਨਾਂ ਨੇ ਸਭ ਪਾਸੇ ਉਸ ਨੂੰ ਛਾਣ ਮਾਰਿਆ ਸੀ ਪਰ ਉਨ੍ਹਾਂ ਨੂੰ ਨਹੀਂ ਸੀ ਪਤਾ ਕਿ ਉਹਨਾ ਦੇ ਗੁਆਂਢੀ ਵੱਲੋਂ ਹੀ ਇਹ ਸਭ ਕੁਝ ਕੀਤਾ ਗਿਆ ਹੈ ਕਿਉਂਕਿ ਉਹਨਾਂ ਦੇ ਘਰ ਆ ਕੇ ਉਹਨਾਂ ਦੇ ਦੁੱਖ ਵਿੱਚ ਉਨ੍ਹਾਂ ਦਾ ਭਾਈਵਾਲ ਬਣ ਦਾ ਹੋਇਆ ਵੀ ਨਜ਼ਰ ਆਇਆ ਪਰ ਜਦੋ ਸੀ ਸੀ ਟੀ ਵੀ ਕੈਮਰੇ ਦੇਖੀਏ ਤਾਂ ਜੋ ਉਸ ਤੋਂ ਪਤਾ ਲੱਗਿਆ ਕਿ ਉਹ ਉਨ੍ਹਾਂ ਦੇ ਘਰਬਾਰ ਦਾਖਲ ਹੋਇਆ ਪਰ ਉਸ ਤੋਂ ਬਾਅਦ ਉਸ ਦਾ ਕੁਝ ਵੀ ਨਹੀਂ ਪਤਾ ਲੱਗਿਆ ਤੇ ਘਰੋ-ਘਰੀ ਰੰਗ ਦੀ ਆਲਟੋ ਗੱਡੀ ਨਿਕਲਦੀ ਹੋਈ ਨਜ਼ਰ ਆਈ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

By news pb

Related Post

Leave a Reply

Your email address will not be published. Required fields are marked *