ਪਿੰਡ ਦੇ ਲੋਕਾਂ ਨੇ ਚੋਰ ਨੂੰ ਫੜਿਆ ਰੰਗੇ ਹੱਥੀਂ ਹੋਈ ਵੀਡੀਓ ਵਾਇਰਲ

By news pb Dec 24, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਨਸ਼ੇ ਬਹੁਤ ਜ਼ਿਆਦਾ ਵਧ ਗਏ ਹਨ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸੇ ਤਰ੍ਹਾਂ ਹੀ ਪੰਜਾਬ ਦੇ ਲੋਕਾਂ ਦੇ ਘਰ ਘਰ ਤੱਕ ਪੁੱਜ ਚੁੱਕੇ ਹਨ ਇਸੇ ਤਰਾਂ ਹੀ ਆਏ ਦਿਨ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ ਜਿੱਥੇ ਕੇ ਨੌਜਵਾਨਾਂ ਦੀਆਂ ਬਹੁਤ ਹੀ ਜ਼ਿਆਦਾ ਮੌਤਾਂ ਵੀ ਹੋ ਰਹੀਆਂ ਹਨ ਇਸੇ ਤਰ੍ਹਾਂ ਹੀ ਪੰਜਾਬ ਦੇ ਵਿੱਚ ਮੁੰਡਿਆਂ ਦੇ ਨਾਲ-ਨਾਲ ਕੁੜੀਆ ਦੀ ਨਸ਼ੇ ਦੇ ਵਿਚ ਫਸ ਚੁੱਕੀਆਂ ਹਨ ਜਿੱਥੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਇਸੇ ਤਰਾਂ ਹੀ ਪੰਜਾਬ ਦੇ ਵਿੱਚ ਨਸ਼ੇ ਕਾਫੀ ਜ਼ਿਆਦਾ ਵੱਧ ਗਏ ਹਨ

ਜਿੱਥੇ ਕੇ ਸਰਕਾਰ ਵੀ ਗੂੜੀ ਨੀਂਦ ਸੁੱਤੀ ਨਜ਼ਰ ਆ ਰਹੀ ਹੈ ਏਸੇ ਤਰ੍ਹਾਂ ਹੀ ਇੱਕ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਇਕ ਨੌਜਵਾਨ ਹੈ ਜਿਹੜਾ ਕਿ ਪਿੰਡ ਵਾਲਿਆਂ ਦੇ ਨੱਕ ਵਿਚ ਦਮ ਕਰ ਰੱਖਿਆ ਸੀ ਦੱਸਿਆ ਜਾਂਦਾ ਹੈ ਕਿ ਨੌਜਵਾਨ ਨਸ਼ੇ ਕਰਦਾ ਹੈ ਉਥੇ ਹੀ ਉਹ ਪਿੰਡ ਦੇ ਵਿਚ ਹਰ ਇੱਕ ਦੇ ਘਰ ਵਿੱਚ ਚੋਰੀ ਕਰਦਾ ਹੈ ਜਿੱਥੇ ਕਿ ਲੋਕ ਉਸ ਤੋਂ ਕਾਫੀ ਜ਼ਿਆਦਾ ਤੰਗ ਪਰੇਸ਼ਾਨ ਹਨ ਉਥੇ ਹੀ ਲੋਕਾਂ ਦੁਆਰਾ ਉਸਨੂੰ ਫੜ੍ਹਿਆ ਗਿਆ ਜਿਥੇ ਉਸ ਨੂੰ ਫੜ ਕੇ ਖੰਭੇ ਨਾਲ ਬੰਨ੍ਹ ਦਿੱਤਾ ਗਿਆ ਇਸ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਪਿੰਡ ਵਾਲੇ ਇਕ ਨਸ਼ੇੜੀ ਤੋਂ ਕਾਫੀ ਜ਼ਿਆਦਾ ਪ੍ਰੇਸ਼ਾਨ ਸਨ ਕਿਉਂਕਿ ਉਹ ਉਨ੍ਹਾਂ ਦੇ ਘਰਾਂ ਵਿਚ ਵੜ ਕੇ ਚੋਰੀਆਂ ਕਰਦਾ ਸੀ ਅਤੇ ਆਏ ਦਿਨ ਕਿਸੇ ਨਾ ਕਿਸੇ ਘਰ ਵਿੱਚ ਚੋਰੀ ਹੋ ਜਾਂਦੀ ਸੀ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਪਿੰਡ ਵਾਲਿਆਂ ਨੇ ਉਸ ਨੂੰ ਕਾਬੂ ਕੀਤਾ ਜਿੱਥੇ ਕੇ ਪਿੰਡ ਵਾਲਿਆਂ ਨੇ ਆਖਿਆ ਕਿ ਪੁਲਸ ਪ੍ਰਸ਼ਾਸਨ ਵੀ ਇਸ ਸਬੰਧੀ ਕੋਈ ਕਾਰਵਾਈ ਨਹੀਂ ਕਰ ਰਿਹਾ ਇਸੇ ਤਰਾਂ ਹੀ ਉਸ ਨੇ

ਪਿੰਡ ਦੇ ਵਿੱਚ ਬਹੁਤ ਹੀ ਜ਼ਿਆਦਾ ਚੋਰੀਆਂ ਕੀਤੀਆਂ ਜਿਥੇ ਕਿ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਇਸ ਵਿਅਕਤੀ ਤੋਂ ਅੱਕ ਚੁੱਕੇ ਹਨ ਇਹ ਹਰ ਇਕ ਘਰ ਦੇ ਵਿੱਚ ਚੋਰੀ ਕਰਦਾ ਹੈ ਜਿੱਥੇ ਕਿ ਉਹ ਲੋਕ ਆਪਣੇ ਘਰਾਂ ਵਿਚ ਵੀ ਸੁਰੱਖਿਅਤ ਨਹੀਂ ਹਨ ਇਸੇ ਤਰ੍ਹਾਂ ਹੀ ਉਸ ਨੌਜਵਾਨ ਨੇ ਦੱਸਿਆ ਕਿ ਉਹ ਨਸ਼ੇ ਕਰਦਾ ਹੈ ਤਾਂ ਜਿਸਦੇ ਕਾਰਨ ਉਹ ਲੋਕਾਂ ਦੇ ਘਰਾਂ ਵਿੱਚੋਂ ਸਮਾਨ ਚੁੱਕ ਕੇ ਵੇਚਦਾ ਹੈ ਅਤੇ ਆਪਣਾ ਨਸ਼ਾ ਪੂਰਾ ਕਰਦਾ ਹੈ ਇਸ ਤਰਾਂ ਹੀ ਪਿੰਡ ਵਾਲਿਆਂ ਨੇ ਉਸ ਨੂੰ ਕਾਬੂ ਕੀਤਾ ਅਤੇ ਉਥੇ ਹੀ ਉਨ੍ਹਾਂ ਨੇ ਪੁਲਸ ਦੇ ਹਵਾਲੇ ਕਰ ਦਿੱਤਾ ਜਿਥੋਂ ਕਿ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਇਸੇ ਤਰਾ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਪਿੰਡ ਦੇ ਵਿਚ ਕਾਫੀ ਜਿਆਦਾ ਚੋਰੀਆਂ ਹੋ ਰਹੀਆਂ ਸਨ ਅਤੇ ਉਥੇ ਹੀ ਚੋਰੀ ਕਰਨ ਵਾਲੇ ਸ਼ਖਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਪੰਜਾਬ ਦੇ ਵਿਚ ਲਗਾਤਾਰ ਨੌਜਵਾਨ ਗ਼ਲਤ ਰਸਤੇ ਪੈ ਰਹੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

By news pb

Related Post

Leave a Reply

Your email address will not be published. Required fields are marked *